Rationalist Society on COW URINE CRAZE (in Punjabi)

Admin

Administrator
Staff member
<div>ਗਊ ਦਾ ਪਿਸ਼ਾਬ ਤੇ ਵਿਗਿਆਨਕ ਸੋਚ

Cow urine sells at RS 70 fro 500ML !! while MILK sells at RS 15 a KILO...that is one can BUY 10 KILOS of MILK for RS 150..BUT ONLY 1KILO of Cow URINE !! There are DAIRY Farms exclusively for URINE COLLECTION !!

(ਲੇਖਕ - ਮੇਘ ਰਾਜ ਮਿੱਤਰ)

ਰਾਮ ਲਾਲ ਮੇਰਾ ਦੋਸਤ ਸੀ। ਅਸੀਂ ਇੱਕੋ ਸਕੂਲ ਵਿਚ ਪੜ੍ਹਾਉਂਦੇ ਰਹੇ ਹਾਂ। ਸਵੇਰੇ ਹੀ ਸਕੂਲ ਆਉਣ ਸਾਰ ਉਸਦਾ ਪਹਿਲਾ ਕੰਮ ਹੁੰਦਾ ਸੀ ਸਕੂਲ ਦੇ ਬਗੀਚੇ ਵਿਚੋਂ ਫੁੱਲ ਤੋੜਨਾ ਤੇ ਸੂਰਜ ਦੇਵਤਾ ਨੂੰ ਭੇਂਟ ਕਰ ਦੇਣਾ। ਸਾਨੂੰ ਇਸ ਗੱਲ ਨਾਲ ਦੁੱਖ ਪਹੁੰਚਦਾ ਸੀ। ਬਗੀਚੇ ਵਿਚ ਮਿਹਨਤ ਨਾਲ ਲਗਾਏ, ਖਿੜੇ ਫੁੱਲ ਹਜ਼ਾਰਾਂ ਵਿਦਿਆਰਥੀਆਂ ਨੂੰ ਖੁਸ਼ੀ ਦਿੰਦੇ ਸਨ। ਅਸੀਂ ਗੱਲਾਂ ਗੱਲਾਂ ਵਿਚ ਉਸ ਤੱਕ ਆਪਣਾ ਰੋਸ ਵੀ ਪੁਚਾ ਦਿੰਦੇ ਸਾਂ। ਪਰ ਉਸਨੇ ਕਦੇ ਗੁੱਸਾ ਨਹੀਂ ਸੀ ਕੀਤਾ।
ਉਹ ਸਕੂਲ ਆਉਣ ਤੋਂ ਪਹਿਲਾਂ ਰੋਜ਼ਾਨਾ ਗਊਸ਼ਾਲਾ ਵਿਚ ਪਹੁੰਚਦਾ ਅਤੇ ਗਊ ਦੇ ਇੱਕ ਕਿਲੋ ਚੋਂਦੇ ਦੁੱਧ ਦਾ ਨਾਸ਼ਤਾ ਕਰਦਾ। ਅਸੀਂ ਉਸਨੂੰ ਕਹਿਣਾ

More...
 
Top