My understanding outside quotes in blue. I stand corrected for any errors which are mine.
Quote:
ਗਉੜੀ ਮਹਲਾ ੫ ॥
गउड़ी महला ५ ॥
Ga▫oṛī mėhlā 5.
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
xxx
xxx
Raag Gaureeh, Guru Arjan Dev ji
Quote:
ਸਭਹੂ ਕੋ ਰਸੁ ਹਰਿ ਹੋ ॥੧॥ ਰਹਾਉ ॥
सभहू को रसु हरि हो ॥१॥ रहाउ ॥
Sabẖhū ko ras har ho. ||1|| rahā▫o.
The Lord is the essence of all. ||1||Pause||
ਵਾਹਿਗੁਰੂ ਹਰਿ ਸ਼ੈ ਦਾ ਨਚੋੜ ਹੈ। ਠਹਿਰਾਉ।
ਕੋ = ਦਾ। ਸਭਹੂ ਕੋ = ਸਾਰੇ ਹੀ ਜੀਵਾਂ ਦਾ। ਰਸੁ = ਸ੍ਰੇਸ਼ਟ ਆਨੰਦ। ਹੋ = ਹੇ ਭਾਈ! ਹਰਿ = ਹਰਿ ਨਾਮ ॥੧॥
ਹੇ ਭਾਈ! ਪਰਮਾਤਮਾ ਦਾ ਨਾਮ ਹੀ ਸਭ ਜੀਵਾਂ ਦਾ ਸ੍ਰੇਸ਼ਟ ਆਨੰਦ ਹੈ ॥੧॥ ਰਹਾਉ॥
Ultimate happiness for all is in one creator understood
Quote:
ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ ॥
काहू जोग काहू भोग काहू गिआन काहू धिआन ॥
Kāhū jog kāhū bẖog kāhū gi▫ān kāhū ḏẖi▫ān.
Some practice Yoga, some indulge in pleasures; some live in spiritual wisdom, some live in meditation.
ਕਈ ਯੋਗ ਦੀ ਵਿਦਿਆ ਕਈ ਖਾਹਿਸ਼ਾਂ ਦੀ ਪੂਰਤੀ, ਕਈ ਬ੍ਰਹਿਮ-ਵੀਚਾਰ ਤੇ ਕਈ ਸਿਮਰਣ ਦਾ ਅਭਿਆਸ ਕਰਦੇ ਹਨ।
ਕਾਹੂ ਜੋਗ = ਕਿਸੇ ਨੂੰ ਜੋਗ ਕਮਾਣ ਦਾ ਰਸ ਹੈ। ਭੋਗ = ਦੁਨੀਆ ਦੇ ਪਦਾਰਥ ਮਾਨਣੇ। ਧਿਆਨ = ਸਮਾਧੀ ਲਾਣੀ।
(ਪਰ) (ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਕਿਸੇ ਮਨੁੱਖ ਨੂੰ ਜੋਗ ਕਮਾਣ ਦਾ ਸ਼ੌਕ ਪੈ ਗਿਆ ਹੈ, ਕਿਸੇ ਨੂੰ ਦੁਨੀਆ ਦੇ ਪਦਾਰਥ ਮਾਨਣ ਦਾ ਚਸਕਾ ਹੈ। ਕਿਸੇ ਨੂੰ ਗਿਆਨ-ਚਰਚਾ ਚੰਗੀ ਲੱਗਦੀਹੈ, ਕਿਸੇ ਨੂੰ ਸਮਾਧੀਆਂ ਪਸੰਦ ਹਨ,
Some do yoga, Some so enjoy consuming, Some research, Some contemplate so quiet
Quote:
ਕਾਹੂ ਹੋ ਡੰਡ ਧਰਿ ਹੋ ॥੧॥
काहू हो डंड धरि हो ॥१॥
Kāhū ho dand ḏẖar ho. ||1||
Some are bearers of the staff. ||1||
ਕਈ ਸੋਟਾ ਰਖਣ ਵਾਲੇ ਸਾਧੂ ਹੋਣਾ ਪਸੰਦ ਕਰਦੇ ਹਨ।
ਡੰਡ ਧਰਿ = ਡੰਡਾਧਾਰੀ ਜੋਗੀ ॥੧॥
ਤੇ ਕਿਸੇ ਨੂੰ ਡੰਡਾ-ਧਾਰੀ ਜੋਗੀ ਬਣਨਾ ਚੰਗਾ ਲੱਗਦਾ ਹੈ ॥੧॥
Some hold stick and do yoga
Quote:
ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ॥
काहू जाप काहू ताप काहू पूजा होम नेम ॥
Kāhū jāp kāhū ṯāp kāhū pūjā hom nem.
Some chant in meditation, some practice deep, austere meditation; some worship Him in adoration, some practice daily rituals.
ਕਈ ਮੂਹ ਜ਼ਬਾਨੀ ਉਚਾਰਣ ਕਈ ਤਪੱਸਿਆ ਅਤੇ ਕਈ ਉਪਾਸਨਾ ਹਵਨ ਤੇ ਨਿਤ ਕਰਮਾਂ ਨੂੰ ਪਿਆਰ ਕਰਦੇ ਹਨ।
ਤਾਪ = ਧੂਣੀਆਂ ਤਪਾਣੀਆਂ। ਹੋਮ = ਹਵਨ। ਨੇਮ = ਨਿੱਤ ਦੀ ਕਾਰ।
(ਪਰਮਾਤਮਾਦਾ ਨਾਮ ਛੱਡ ਕੇ) ਕਿਸੇ ਨੂੰ (ਦੇਵੀ ਦੇਵਤਿਆਂ ਦੇ ਵੱਸ ਕਰਨ ਦੇ) ਜਾਪ ਪਸੰਦ ਆ ਰਹੇ ਹਨ, ਕਿਸੇ ਨੂੰ ਧੂਣੀਆਂ ਤਪਾਣੀਆਂ ਚੰਗੀਆਂ ਲੱਗਦੀਆਂ ਹਨ, ਕਿਸੇ ਨੂੰ ਦੇਵ-ਪੂਜਾ, ਕਿਸੇ ਨੂੰਹਵਨ ਆਦਿਕ ਦੀ ਨਿੱਤ ਦੀ ਕਾਰ ਪਸੰਦ ਹੈ,
Some do repeated renditions, Some do ritualistic fires, Some worship deities, daily Havan rituals of fire
Quote:
ਕਾਹੂ ਹੋ ਗਉਨੁ ਕਰਿ ਹੋ ॥੨॥
काहू हो गउनु करि हो ॥२॥
Kāhū ho ga▫un kar ho. ||2||
Some live the life of a wanderer. ||2||
ਕਈਆਂ ਨੂੰ ਫਿਰਨ ਤੁਰਨ ਵਾਲਾ ਜੀਵਨ ਭਾਉਂਦਾ ਹੈ।
ਗਉਨੁ = (ਧਰਤੀ ਉਤੇ) ਰਮਤੇ ਸਾਧੂ ਬਣ ਕੇ ਫਿਰਦੇ ਰਹਿਣਾ ॥੨॥
ਤੇ ਕਿਸੇ ਨੂੰ (ਰਮਤਾ ਸਾਧੂ ਬਣ ਕੇ) ਧਰਤੀ ਉਤੇ ਤੁਰੇ ਫਿਰਨਾ ਚੰਗਾ ਲੱਗਦਾ ਹੈ ॥੨॥
Some wander around singing
Quote:
ਕਾਹੂ ਤੀਰ ਕਾਹੂ ਨੀਰ ਕਾਹੂ ਬੇਦ ਬੀਚਾਰ ॥
काहू तीर काहू नीर काहू बेद बीचार ॥
Kāhū ṯīr kāhū nīr kāhū beḏ bīcẖār.
Some live by the shore, some live on the water; some study the Vedas.
ਕਈ ਕਿਨਾਰੇ ਨੂੰ ਪਿਆਰ ਕਰਦੇ ਹਨ, ਕਈ ਪਾਣੀ ਤੇ ਕਈ ਵੇਦਾ ਦੇ ਪੜ੍ਹਨ ਨੂੰ।
ਤੀਰ = ਕੰਢਾ, ਨਦੀ ਦਾ ਕੰਢਾ। ਨੀਰ = ਪਾਣੀ, ਤੀਰਥ-ਇਸ਼ਨਾਨ।
ਕਿਸੇ ਨੂੰ ਕਿਸੇ ਨਦੀ ਦੇ ਕੰਢੇ ਬੈਠਣਾ, ਕਿਸੇ ਨੂੰ ਤੀਰਥ-ਇਸ਼ਨਾਨ, ਤੇ ਕਿਸੇ ਨੂੰ ਵੇਦਾਂ ਦੀ ਵਿਚਾਰ ਪਸੰਦ ਹੈ।
Some on the banks of a river, Some do holy baths, Some study the Vedas scriptures
Quote:
ਨਾਨਕਾ ਭਗਤਿ ਪ੍ਰਿਅ ਹੋ ॥੩॥੨॥੧੫੫॥
नानका भगति प्रिअ हो ॥३॥२॥१५५॥
Nānkā bẖagaṯ pari▫a ho. ||3||2||155||
Guru Nanak loves to worship the Lord. ||3||2||155||
ਨਾਨਕ ਨੂੰ ਵਾਹਿਗੁਰੂ ਦੀ ਅਨੁਰਾਗੀ ਸੇਵਾ ਪਿਆਰੀ ਹੈ।
ਪ੍ਰਿਅ = ਪਿਆਰਾ ॥੩॥
ਪਰ, ਹੇ ਨਾਨਕ! ਪਰਮਾਤਮਾ ਭਗਤੀ ਨੂੰ ਪਿਆਰ ਕਰਨ ਵਾਲਾ ਹੈ ॥੩॥੨॥੧੫੫॥
Guru Nanak loved is that contemplates
Quote:
ESSENCE: Guru Arjan Dev ji catalog so many rituals, practices and regimens followed by many and sundry. Varying from repitioous singing, wanderers singing, sitting in Samadhi at river banks, havans, holy baths, studying Vedas.
Guru ji state nothing is even at par. Above par is the contemplation of one creator.
This sabad cuts across many hotly contested and debated items like parroting, simran as chanting, yogic samadhis, fire rituals like havans, holy baths and many religious practices in India.
Wonderful clarity. All comments welcome.
Sat Sri Akal.
More...